Parminder Jhota Case Update | ਮਾਨਸਾ ਧਰਨੇ ਲਈ ਸੱਦਿਆ ਵੱਡਾ ਇਕੱਠ, ਦੇਖੋ LIVE ਤਸਵੀਰਾਂ | Mansa News

ਮਾਨਸਾ ਵਿੱਚ ਅੱਜ ਝੋਟਾ ਐਕਸ਼ਨ ਕਮੇਟੀ ਵੱਲੋਂ ਵੱਡਾ ਇਕੱਠ ਸੱਦਿਆ ਗਿਆ ਹੈ। ਕਮੇਟੀ ਨੇ ਲੋਕਾਂ ਨੂੰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਦਰਅਸਲ, ਕੱਲ੍ਹ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ 35 ਸਾਲਾ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਤੋਂ ਬਾਅਦ ਹੰਗਾਮਾ ਹੋਇਆ ਸੀ। ਪਰਿਵਾਰ ਨੇ ਦਾਅਵਾ ਕੀਤਾ ਕਿ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਮ੍ਰਿਤਕ ਦੀ ਦੇਹ ਧਰਨੇ ਵਿੱਚ ਲਿਜਾਣ ਦੀ ਕੋਸ਼ਿਸ਼ ਦੌਰਾਨ ਲੋਕਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ। ਇਸ ਮਾਮਲੇ ਨਾਲ ਜੁੜੀਆਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇਖਣ ਲਈ ਜੁੜੇ ਰਹੋ News18 Punjab ਨਾਲ। A large gathering has been called at the Mansa protest today…
Read the full report on News18 Punjabi News
Story file
- Section
- Sports
- Topics
- Cricket, Elections, Courts & law, Crime & safety
- Places
- Punjab
- First reported by
- News18 Punjabi News
- Reporter
- news18 punjabi
- Published
- Wednesday, 28 October 2026, 7:20 am IST
- Coverage
- One outlet so far
How this page works. The Headline Update lists this report from News18 Punjabi News with a short summary and a link to the original. The original reporting and photograph belong to the publisher. Spotted an error in our summary? Tell our corrections desk.

